Excellence of the Qur'an

Excellence of the Qur'an

10- ਹੇ ਅਬੁ ਮੁੰਜ਼ਿਰ! ਕੀ ਤੂੰ ਜਾਣਦਾ ਹੈਂ ਕਿ ਤੇਰੇ ਕੋਲ ਮੌਜੂਦ ਅੱਲਾਹ ਦੀ ਕਿਤਾਬ ਦੀ ਕਿਹੜੀ ਆਇਤ ਸਭ ਤੋਂ ਮਹਾਨ ਹੈ?" ਮੈਂ ਕਿਹਾ: {اللهُ لا إِلَهَ إِلا هُوَ الْحَيُّ الْقَيُّومُ} [ਸੂਰਤ ਅਲ-ਬਕਰਹ: 255] ਉਹ ਕਹਿੰਦੇ ਹਨ ਕਿ ਇਹ ਸੁਣ ਕਿ ਆਪ ﷺ ਨੇ ਮੇਰੇ ਸੀਨੇ 'ਤੇ ਹੱਥ ਮਾਰਿਆ ਅਤੇ ਫਰਮਾਇਆ: "ਅੱਲਾਹ ਦੀ ਕਸਮ! ਅਬੁ ਮੁੰਜ਼ਿਰ! ਤੇਰੇ ਲਈ ਇਹ ਇਲਮ (ਗਿਆਨ) ਮੁਬਾਰਕ ਹੋਵੇ।