Excellence of Knowledge

Excellence of Knowledge

3- ਕਿਆਮਤ ਦੀਆਂ ਨਿਸ਼ਾਨੀਆਂ ਵਿੱਚੋਂ ਕੁੱਝ ਨਿਸ਼ਾਨੀਆਂ ਇਹ ਹਨ ਕਿ ਇਲਮ (ਗਿਆਨ) ਚੁੱਕ ਲਿਆ ਜਾਵੇਗਾ, ਜਹਾਲਤ (ਅਗਿਆਨਤਾ) ਵੱਧ ਜਾਵੇਗੀ, ਬਦਕਾਰੀ ਵੱਧ ਜਾਵੇਗੀ, ਸ਼ਰਾਬ ਨੋਸ਼ੀ ਵੱਧ ਜਾਵੇਗੀ, ਮਰਦ ਘੱਟ ਹੋ ਜਾਣਗੇ ਅਤੇ ਔਰਤਾਂ ਵੱਧ ਜਾਣਗੀਆਂ — ਇੰਨੀਆਂ ਕਿ ਪੰਜਾਹ ਔਰਤਾਂ ਦਾ ਸਿਰਫ ਇੱਕ ਹੀ ਨਿਗਰਾਨ (ਸੰਭਾਲਣ ਵਾਲਾ) ਹੋਵੇਗਾ।

7- ਹੇ ਅਬੁ ਮੁੰਜ਼ਿਰ! ਕੀ ਤੂੰ ਜਾਣਦਾ ਹੈਂ ਕਿ ਤੇਰੇ ਕੋਲ ਮੌਜੂਦ ਅੱਲਾਹ ਦੀ ਕਿਤਾਬ ਦੀ ਕਿਹੜੀ ਆਇਤ ਸਭ ਤੋਂ ਮਹਾਨ ਹੈ?" ਮੈਂ ਕਿਹਾ: {اللهُ لا إِلَهَ إِلا هُوَ الْحَيُّ الْقَيُّومُ} [ਸੂਰਤ ਅਲ-ਬਕਰਹ: 255] ਉਹ ਕਹਿੰਦੇ ਹਨ ਕਿ ਇਹ ਸੁਣ ਕਿ ਆਪ ﷺ ਨੇ ਮੇਰੇ ਸੀਨੇ 'ਤੇ ਹੱਥ ਮਾਰਿਆ ਅਤੇ ਫਰਮਾਇਆ: "ਅੱਲਾਹ ਦੀ ਕਸਮ! ਅਬੁ ਮੁੰਜ਼ਿਰ! ਤੇਰੇ ਲਈ ਇਹ ਇਲਮ (ਗਿਆਨ) ਮੁਬਾਰਕ ਹੋਵੇ।