Dhikr on Entering and Leaving the Mosque

Dhikr on Entering and Leaving the Mosque

2- ਜਦੋਂ ਤੁਹਾਡੇ ਵਿੱਚੋਂ ਕੋਈ ਮਸਜਿਦ ਵਿੱਚ ਦਾਖਲ ਹੋਵੇ, ਤਾਂ ਇਹ ਦੁਆ ਪੜ੍ਹੇ: "اللَّهُمَّ افْتَحْ لِي أَبْوَابَ رَحْمَتِكَ - ਅੱਲਾਹੁੱਮਾ ਅਫ਼ਤਾਹ ਲੀ ਅਬਵਾਬਾ ਰਾਹਮਾਤਿਕ" (ਹੇ ਅੱਲਾਹ! ਮੇਰੇ ਲਈ ਆਪਣੀ ਰਹਿਮਤ (ਦਇਆ) ਦੇ ਦਰਵਾਜ਼ੇ ਖੋਲ੍ਹ ਦੇ।) ਅਤੇ ਜਦੋਂ ਮਸਜਿਦ ਤੋਂ ਬਾਹਰ ਨਿੱਕਲੇ, ਤਾਂ ਇਹ ਦੁਆ ਪੜ੍ਹੇ: "اللَّهُمَّ إِنِّي أَسْأَلُكَ مِنْ فَضْلِكَ - ਅੱਲਾਹੁੱਮਾ ਇੱਨੀ ਅਸਅਲੁਕਾ ਮਿਨ ਫ਼ਜ਼ਲਿਕ" (ਹੇ ਅੱਲਾਹ! ਮੈਂ ਤੈਥੋਂ ਤੇਰੇ ਫ਼ਜ਼ਲ (ਕਿਰਪਾ) ਦੀ ਮੰਗ ਕਰਦਾ ਹਾਂ)।